ਇਨਕਲਾਬੀ ਲਹਿਰ ਦੀ ਖੜੋਤ ਤੇ ਜ਼ਮੀਨੀ ਸੰਘਰਸ਼ –ਗੁਰਮੁਖ ਮਾਨ

kisan[ਗੁਰਮੁਖ ਮਾਨ ਦਾ ਇਹ ਲੇਖ  http://www.suhisaver.org ਵੈਬਸਾਈਟ ‘ਤੇ ਪ੍ਰਕਾਸ਼ਿਤ ਹੋਇਆ ਸੀ। ਇਸ ਲੇਖ ਵਿੱਚ ਲੇਖਕ ਨੇ ਕਈ ਅਜਿਹੇ ਸਵਾਲ ਉਠਾਏ ਹਨ, ਜਿਨ੍ਹਾਂ ਉੱਪਰ ਕਿ ਗੰਭੀਰ ਬਹਿਸ ਹੋਣੀ ਚਾਹੀਦੀ ਹੈ। ਗੁਰਮੁਖ ਮਾਨ ਦੇ ਲੇਖ ਉੱਪਰ ਸਾਨੂੰ ਗੁਰਪ੍ਰੀਤ ਦੀ ਅਲੋਚਨਾਤਮਕ ਟਿੱਪਣੀ ਪ੍ਰਾਪਤ ਹੋਈ ਹੈ। ਭਾਰਤ ਦੀ ਸਮਾਜੀ ਆਰਥਿਕ ਸੰਰਚਨਾ ਅਤੇ ਭਾਰਤੀ ਇਨਕਲਾਬ ਦੇ ਸਵਾਲਾਂ ਉੱਪਰ ਬਹਿਸ ਨੂੰ ਅੱਗੇ ਵਧਾਉਣ ਲਈ ਅਸੀਂ ਦੋਵੇਂ ਲੇਖ ਇੱਥੇ ਪ੍ਰਕਾਸ਼ਿਤ ਕਰ ਰਹੇ ਹਾਂ। ਸਾਨੂੰ ਪਾਠਕਾਂ ਦੀਆਂ ਪ੍ਰਤੀਕਿਰਿਆਵਾਂ ਦੀ ਉਡੀਕ ਰਹੇਗੀ।  ਗੁਰਪ੍ਰੀਤ ਦੀ ਟਿੱਪਣੀ ਇਥੇ ਕਲਿਕ ਕਰਕੇ ਪਡ਼੍ਹੀ ਜਾ ਸਕਦੀ ਹੈ। — ਸੰਪਾਦਕ]
 
ਭਾਰਤ ਇੱਕ ਅਰਧ-ਜਗੀਰੂ, ਅਰਧ-ਬਸਤੀਵਾਦੀ ਮੁਲਕ ਹੈ। ਅਸੀਂ ਭਾਰਤ ਅੰਦਰ ਨਵ-ਜਮਹੂਰੀ ਇਨਕਲਾਬ ਦੇ ਪੜਾਅ ਵਿੱਚੋਂ ਗੁਜ਼ਰ ਰਹੇ ਹਾਂ। ਨਵ-ਜਮਹੂਰੀ ਇਨਕਲਾਬ ਦੀ ਮੁੱਖ ਧੁਰੀ ਜ਼ਰੱਈ ਇਨਕਲਾਬ ਹੈ ਕਿਉਕਿ ਨਵ-ਜਮਹੂਰੀ ਇਨਕਲਾਬ ਦਾ ਮੁੱਖ ਉਦੇਸ਼ ਜਗੀਰੂ ਪੈਦਾਵਾਰੀ ਸਬੰਧਾਂ ਦਾ ਖਾਤਮਾ ਕਰਕੇ ਪ੍ਰੋਲੇਤਾਰੀ ਦੀ ਅਗਵਾਈ ਵਿੱਚ ਸਰਮਾਇਦਾਰੀ ਸਬੰਧਾਂ ਲਈ ਰਾਹ ਪੱਧਰਾ ਕਰਨਾ ਹੈ। ਭਾਰਤ ਵਿੱਚ ਸਰਮਾਏਦਾਰੀ ਆਪਣੇ ਦਮ ’ਤੇ ਹੀ ਪੈਦਾਵਾਰੀ ਸ਼ਕਤੀਆਂ ਦੇ ਰਾਹ ਵਿੱਚ ਰੋੜਾ ਹੀ ਨਹੀਂ ਬਣੀ ਖੜੀ ਬਲਕਿ ਇਸਦਾ ਸਾਮਰਾਜ ਨਾਲ ਗੱਠਜੋੜ ਹੈ…
 
Advertisements

ਟਿੱਪਣੀ ਕਰੋ ਜਾਂ ਕੁਝ ਪੁੱਛੋ

ਆਪਣੀ ਜਾਣਕਾਰੀ ਹੇਠਾਂ ਭਰੋ ਜਾਂ ਦਾਖਲੇ ਲਈ ਕਿਸੇ ਆਈਕਨ 'ਤੇ ਕਲਿੱਕ ਕਰੋ:

WordPress.com Logo

ਤੁਸੀਂ WordPress.com ਦੇ ਖਾਤੇ ਦੀ ਮਦਦ ਨਾਲ ਟਿੱਪਣੀ ਕਰ ਰਹੇ ਹੋ। ਬਾਹਰ ਹੋਵੋ / ਬਦਲੋ )

Twitter picture

ਤੁਸੀਂ Twitter ਦੇ ਖਾਤੇ ਦੀ ਮਦਦ ਨਾਲ ਟਿੱਪਣੀ ਕਰ ਰਹੇ ਹੋ। ਬਾਹਰ ਹੋਵੋ / ਬਦਲੋ )

Facebook photo

ਤੁਸੀਂ Facebook ਦੇ ਖਾਤੇ ਦੀ ਮਦਦ ਨਾਲ ਟਿੱਪਣੀ ਕਰ ਰਹੇ ਹੋ। ਬਾਹਰ ਹੋਵੋ / ਬਦਲੋ )

Google+ photo

ਤੁਸੀਂ Google+ ਦੇ ਖਾਤੇ ਦੀ ਮਦਦ ਨਾਲ ਟਿੱਪਣੀ ਕਰ ਰਹੇ ਹੋ। ਬਾਹਰ ਹੋਵੋ / ਬਦਲੋ )

Connecting to %s