ਇਨਕਲਾਬੀ ਲਹਿਰ ਦੀ ਖੜੋਤ ਤੇ ਜ਼ਮੀਨੀ ਸੰਘਰਸ਼ ਦਾ ਸਵਾਲ -ਗੁਰਮੁਖ ਮਾਨ

9

(ਗੁਰਮੁਖ ਮਾਨ ਦਾ ਇਹ ਲੇਖ ਵੈਬਸਾਈਟ ‘ਸੂਹੀ ਸਵੇਰ’ (www.suhisaver.org) ‘ਤੇ ਪ੍ਰਕਾਸ਼ਿਤ ਹੋਇਆ ਸੀ। ਇਸ ਲੇਖ ਵਿੱਚ ਲੇਖਕ ਨੇ ਕਈ ਅਜਿਹੇ ਸਵਾਲ ਉਠਾਏ ਹਨ, ਜਿਨ੍ਹਾਂ ਉੱਪਰ ਕਿ ਗੰਭੀਰ ਬਹਿਸ ਹੋਣੀ ਚਾਹੀਦੀ ਹੈ। ਗੁਰਮੁਖ ਮਾਨ ਦੇ ਲੇਖ ਉੱਪਰ ਸਾਨੂੰ ਗੁਰਪ੍ਰੀਤ ਦੀ ਅਲੋਚਨਾਤਮਕ ਟਿੱਪਣੀ ਪ੍ਰਾਪਤ ਹੋਈ ਸੀ, ਜਿਸ ਮਗਰੋਂ ਅਸੀ ਗੁਰਮੁਖ ਮਾਨ ਦਾ ਲੇਖ ਅਤੇ ਗੁਰਪ੍ਰੀਤ ਦੀ ਟਿੱਪਣੀ ‘ਪ੍ਰਤੀਬੱਧ’ ਦੇ ਬਲਾਗ ‘ਤੇ ਪ੍ਰਕਾਸ਼ਿਤ ਕਰ ਚੁੱਕੇ ਹਾਂ। ਭਾਰਤ ਦੀ ਸਮਾਜੀ, ਆਰਥਿਕ ਬਣਤਰ ਅਤੇ ਭਾਰਤੀ ਇਨਕਲਾਬ ਦੇ ਸਵਾਲਾਂ ਉੱਪਰ ਬਹਿਸ ਨੂੰ ਅੱਗੇ ਵਧਾਉਣ ਲਈ ਅਸੀਂ ਦੋਵੇਂ ਲੇਖ ‘ਪ੍ਰਤੀਬੱਧ’ ਵਿੱਚ ਪ੍ਰਕਾਸ਼ਿਤ ਕਰ ਰਹੇ ਹਾਂ। ਸਾਨੂੰ ਪਾਠਕਾਂ ਦੀਆਂ ਪ੍ਰਤੀਕਿਰਿਆਵਾਂ ਦੀ ਉਡੀਕ ਰਹੇਗੀ। — ਸੰਪਾਦਕ)

ਭਾਰਤ ਇੱਕ ਅਰਧ-ਜਗੀਰੂ, ਅਰਧ-ਬਸਤੀਵਾਦੀ ਮੁਲਕ ਹੈ। ਅਸੀਂ ਭਾਰਤ ਅੰਦਰ ਨਵ-ਜਮਹੂਰੀ ਇਨਕਲਾਬ ਦੇ ਪੜਾਅ ਵਿੱਚੋਂ ਗੁਜ਼ਰ ਰਹੇ ਹਾਂ। ਨਵ-ਜਮਹੂਰੀ ਇਨਕਲਾਬ ਦੀ ਮੁੱਖ ਧੁਰੀ ਜ਼ਰੱਈ ਇਨਕਲਾਬ ਹੈ ਕਿਉਕਿ ਨਵ-ਜਮਹੂਰੀ ਇਨਕਲਾਬ ਦਾ ਮੁੱਖ ਉਦੇਸ਼ ਜਗੀਰੂ ਪੈਦਾਵਾਰੀ ਸਬੰਧਾਂ ਦਾ ਖਾਤਮਾ ਕਰਕੇ ਪ੍ਰੋਲੇਤਾਰੀ ਦੀ ਅਗਵਾਈ ਵਿੱਚ ਸਰਮਾਏਦਾਰੀ ਸਬੰਧਾਂ ਲਈ ਰਾਹ ਪੱਧਰਾ ਕਰਨਾ ਹੈ। ਭਾਰਤ ਵਿੱਚ ਸਰਮਾਏਦਾਰੀ ਆਪਣੇ ਦਮ ‘ਤੇ ਹੀ ਪੈਦਾਵਾਰੀ ਸ਼ਕਤੀਆਂ ਦੇ ਰਾਹ ਵਿੱਚ ਰੋੜਾ ਹੀ ਨਹੀਂ ਬਣੀ ਖੜੀ ਬਲਕਿ ਇਸਦਾ ਸਾਮਰਾਜ ਨਾਲ਼ ਗੱਠਜੋੜ ਹੈ। ਸਾਮਰਾਜੀ ਆਪਣੇ ਹਿੱਤਾਂ ਲਈ ਭਾਰਤ ਅੰਦਰ ਜਗੀਰਦਾਰੀ ਨੂੰ ਬਚਾਅ ਕੇ ਰੱਖਦੇ ਆ ਰਹੇ ਹਨ ਅਤੇ ਆਪਣੇ ਜਮਾਤੀ ਹਿੱਤਾਂ ਲਈ ਲੋੜਾਂ ਅਨੁਸਾਰ ਜਗੀਰਦਾਰੀ ਦੀ ਰੂਪ ਬਦਲੀ ਵੀ ਕਰਦੇ ਹਨ।…

ਪੂਰਾ ਪਡ਼ਨ ਲਈ ਕਲਿਕ ਕਰੋ…

“ਪਰ੍ਤੀਬੱਧ”, ਅੰਕ 23, ਸਤੰਬਰ 2014 ਵਿਚ ਪਰ੍ਕਾਸ਼ਿ

ਇਸ਼ਤਿਹਾਰ

ਟਿੱਪਣੀ ਕਰੋ ਜਾਂ ਕੁਝ ਪੁੱਛੋ

ਆਪਣੀ ਜਾਣਕਾਰੀ ਹੇਠਾਂ ਭਰੋ ਜਾਂ ਦਾਖਲੇ ਲਈ ਕਿਸੇ ਆਈਕਨ 'ਤੇ ਕਲਿੱਕ ਕਰੋ:

WordPress.com Logo

ਤੁਸੀਂ WordPress.com ਦੇ ਖਾਤੇ ਦੀ ਮਦਦ ਨਾਲ ਟਿੱਪਣੀ ਕਰ ਰਹੇ ਹੋ। ਬਾਹਰ ਹੋਵੋ / ਬਦਲੋ )

Twitter picture

ਤੁਸੀਂ Twitter ਦੇ ਖਾਤੇ ਦੀ ਮਦਦ ਨਾਲ ਟਿੱਪਣੀ ਕਰ ਰਹੇ ਹੋ। ਬਾਹਰ ਹੋਵੋ / ਬਦਲੋ )

Facebook photo

ਤੁਸੀਂ Facebook ਦੇ ਖਾਤੇ ਦੀ ਮਦਦ ਨਾਲ ਟਿੱਪਣੀ ਕਰ ਰਹੇ ਹੋ। ਬਾਹਰ ਹੋਵੋ / ਬਦਲੋ )

Google+ photo

ਤੁਸੀਂ Google+ ਦੇ ਖਾਤੇ ਦੀ ਮਦਦ ਨਾਲ ਟਿੱਪਣੀ ਕਰ ਰਹੇ ਹੋ। ਬਾਹਰ ਹੋਵੋ / ਬਦਲੋ )

Connecting to %s