ਭਾਈ ਵੀਰ ਸਿੰਘ ਸਾਹਿਤ •ਗੁਰਚਰਨ ਸਿੰਘ ਸਹਿਸਰਾ

5

‘ਪ੍ਰਤੀਬੱਧ’ ਦੇ ਬੁਲੇਟਿਨ-24 ਤੋਂ ਅਸੀਂ ਪੰਜਾਬੀ ਸਾਹਿਤ ਅਤੇ ਪੰਜਾਬ ਦੇ ਇਤਿਹਾਸ ਬਾਰੇ ਗੁਰਚਰਨ ਸਿੰਘ ਸਹਿੰਸਰਾ  ਦੇ ਲਿਖੇ ਦੁਰਲੱਭ ਲੇਖਾਂ ਦਾ ਲੜੀਵਾਰ ਪ੍ਰਕਾਸ਼ਨ ਸ਼ੁਰੂ  ਕੀਤਾ ਹੋਇਆ ਹੈ।  ਸਹਿੰਸਰਾ ਨੇ ਪੰਜਾਬੀ ਸਾਹਿਤ ਅਤੇ ਪੰਜਾਬ ਦੇ ਇਤਿਹਾਸ ਨੂੰ ਇਤਿਹਾਸਕ ਪਦਾਰਥਵਾਦੀ ਨਜ਼ਰੀਏ ਤੋਂ ਵਾਚਣ ਦੀ ਕੋਸ਼ਿਸ਼ ਕੀਤੀ ਹੈ। ਪੰਜਾਬੀ ਸਾਹਿਤ ਅਲੋਚਨਾ ਅਤੇ ਇਤਿਹਾਸਕਾਰੀ ਦੇ ਖੇਤਰ ਵਿੱਚ  ਅਜਿਹੇ ਯਤਨ ਬਹੁਤ ਘੱਟ ਹੋਏ ਹਨ। ਅਸੀਂ ਉਪਰੋਕਤ ਖੇਤਰਾਂ ‘ਚ ਮਾਰਕਸਵਾਦੀ ਵਿਦਵਾਨਾਂ ਦੁਆਰਾ ਕੀਤੇ ਕੰਮ ਤੋਂ ਪਾਠਕਾਂ ਨੂੰ ਜਾਣੂ ਕਰਾਉਣ ਦੇ ਮਕਸਦ ਨਾਲ਼ ਸਹਿੰਸਰਾ ਦੇ ਲੇਖਾਂ ਨੂੰ ਪ੍ਰਕਾਸ਼ਿਤ ਕਰ ਰਹੇ ਹਾਂ। ਇਸ ਅੰਕ ਵਿੱਚ ਉਹਨਾਂ ਦੇ ਦੋ ਲੇਖ ਦਿੱਤੇ ਜਾ ਰਹੇ ਹਨ। ਉਹਨਾਂ ਦੇ ਸਾਰੇ ਵਿਚਾਰਾਂ ਨਾਲ਼ ਸਾਡੀ ਸਹਿਮਤੀ ਜ਼ਰੂਰੀ ਨਹੀਂ ਹੈ। – ਸੰਪਾਦਕ

ਪੂਰੇ ਲੇਖ ਲਈ ਪੀ.ਡੀ.ਐਫ਼ ਡਾਊਨਲੋਡ ਕਰੋ

“ਪਰ੍ਤੀਬੱਧ”, ਅੰਕ 27, ਅਗਸਤ 2016 ਵਿਚ ਪਰ੍ਕਾਸ਼ਿ

ਇਸ਼ਤਿਹਾਰ